Raag Majh


RAAG MAJH

ਮਾਝ ਮਹਲਾ ੪ ॥
maajh mehlaa 4.Raag Maajh, by the Fourth Guru:
ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥
maDhusoodan mayray man tan paraanaa.
The Lord is my mind, body and breath of life.ਪਰਮਾਤਮਾ ਮੇਰੇ ਮਨ ਦਾ ਆਸਰਾ ਹੈ, ਮੇਰੇ ਸਰੀਰ ਦਾ (ਗਿਆਨ-ਇੰਦ੍ਰਿਆਂ ਦਾ) ਆਸਰਾ ਹੈ।
ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥
ha-o har bin doojaa avar na jaanaa.
I do not know any other than the Lord.ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮੈਂ (ਜੀਵਨ-ਆਸਰਾ) ਨਹੀਂ ਜਾਣਦਾ।
ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥
ko-ee sajan sant milai vadbhaagee mai har parabh pi-aaraa dasai jee-o. ||1||
If only I could have the good fortune to meet some friendly Saint; he might show me the Way to my Beloved Lord God.
ਮੇਰੇ ਵਡੇ ਭਾਗਾਂ ਨੂੰ ਕੋਈ ਗੁਰਮੁਖ ਸੱਜਣ ਮੈਨੂੰ ਮਿਲ ਪਏ ਤੇ ਮੈਨੂੰ ਪਿਆਰੇ ਪ੍ਰਭੂ ਦਾ ਪਤਾ ਦੱਸ ਦੇਵੇ ॥੧॥

Leave a Reply

Your email address will not be published. Required fields are marked *